18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਕਰਵਾਏ ਮੁਕਾਬਲਿਆਂ ਦੇ ਜੇਤੂ ਸਨਮਾਨਿਤ

ਲਹਿਰਾਗਾਗਾ, 18 ਨਵੰਬਰ (ਅਸ਼ੋਕ ਗਰਗ) - ਦੇਸ਼ ਭਗਤ ਯਾਦਗਾਰ ਕਮੇਟੀ, ਲੌਂਗੋਵਾਲ ਵਲੋਂ ਕਰਵਾਏ ਸਾਲਾਨਾ ਵਿਦਿਆਰਥੀ ਮੁਕਾਬਲਿਆਂ ’ਚ ਸੀਬਾ ਸਕੂਲ, ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਮੋਹਰੀ ਸਥਾਨ ਹਾਸਿਲ ਕੀਤੇ। ਗੀਤ ਮੁਕਾਬਲਿਆਂ ਵਿੱਚ ਨੌਵੀਂ ਕਲਾਸ ਦੀ ਵਿਦਿਆਰਥਣ ਗੁਰਸੀਰਤ ਕੌਰ ਗੰਢੂਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੱਠਵੀਂ ਕਲਾਸ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 19-11-2026
ਲਹਿਰਾਗਾਗਾ, 18 ਨਵੰਬਰ (ਅਸ਼ੋਕ ਗਰਗ) - ਦੇਸ਼ ਭਗਤ ਯਾਦਗਾਰ ਕਮੇਟੀ, ਲੌਂਗੋਵਾਲ ਵਲੋਂ ਕਰਵਾਏ ਸਾਲਾਨਾ ਵਿਦਿਆਰਥੀ ਮੁਕਾਬਲਿਆਂ ’ਚ ਸੀਬਾ ਸਕੂਲ, ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਮੋਹਰੀ ਸਥਾਨ ਹਾਸਿਲ ਕੀਤੇ। ਗੀਤ ਮੁਕਾਬਲਿਆਂ ਵਿੱਚ ਨੌਵੀਂ ਕਲਾਸ ਦੀ ਵਿਦਿਆਰਥਣ ਗੁਰਸੀਰਤ ਕੌਰ ਗੰਢੂਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੱਠਵੀਂ ਕਲਾਸ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਭਾਸ਼ਣ ਪ੍ਰਤੀਯੋਗਤਾ ਵਿਚ ਦਸਵੀਂ ਕਲਾਸ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਦਸਵੀਂ ਕਲਾਸ ਦੇ ਤਨਵੀਰ ਸ਼ਰਮਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਹਨਾਂ ਵਿਦਿਆਰਥੀਆਂ ਦੀ ਅਗਵਾਈ ਸੰਗੀਤ ਅਧਿਆਪਕ ਭੁਪਿੰਦਰਪਾਲ ਸ਼ਰਮਾ ਨੇ ਕੀਤੀ। ਸਕੂਲ ਪ੍ਰਬੰਧਕ ਕੰਵਲਜੀਤ ਢੀਂਡਸਾ ਅਤੇ ਮੈਡਮ ਅਮਨ ਢੀਂਡਸਾ ਨੇ ਸਟਾਫ ਸਮੇਤ ਜੇਤੂ ਵਿਦਿਆਥੀਆਂ ਦੀ ਹੌਸਲਾ ਅਫਜਾਈ ਕੀਤੀ।
ਪਿਛਲੀ ਖ਼ਬਰ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਦੂਜੇ ਦਿਨ ਵੀ ਰਿਹਾ ਰੋਮਾਂਚ ਅਗਲੀ ਖ਼ਬਰ ਤੋਲਾਵਾਲ ਦੇ ਵਿਦਿਆਰਥੀਆਂ ਨੇ ਸਾਇੰਸ ਪ੍ਰਦਰਸ਼ਨੀ ’ਚ ਕੀਤਾ ਚੰਗਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।