18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਹੀਦ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਲਹਿਰਾਗਾਗਾ, 18 ਨਵੰਬਰ (ਅਸ਼ੋਕ ਗਰਗ) - ਸੀਬਾ ਸਕੂਲ ਲਹਿਰਾਗਾਗਾ ਵਿਖੇ ਸਵੇਰ ਦੀ ਸਭਾ ਦੌਰਾਨ ਮਹਾਨ ਕ੍ਰਾਂਤੀਕਾਰੀ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜੀਵਨੀ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਅਜੀਤ ਡੈਸਕ 19-11-2026
ਲਹਿਰਾਗਾਗਾ, 18 ਨਵੰਬਰ (ਅਸ਼ੋਕ ਗਰਗ) - ਸੀਬਾ ਸਕੂਲ ਲਹਿਰਾਗਾਗਾ ਵਿਖੇ ਸਵੇਰ ਦੀ ਸਭਾ ਦੌਰਾਨ ਮਹਾਨ ਕ੍ਰਾਂਤੀਕਾਰੀ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜੀਵਨੀ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਮੈਡਮ ਅਮਨ ਢੀਂਡਸਾ, ਕੁਆਰਡੀਨੇਟਰ ਹਰਵਿੰਦਰ ਹਾਂਡਾ, ਨਰੇਸ਼ ਚੌਧਰੀ, ਮਨੋਜ ਥੋਮਸ ਮੌਜੂਦ ਸਨ।
ਪਿਛਲੀ ਖ਼ਬਰ 101 ਫੁੱਟ ਦਾ ਨਵਾਂ ਨਿਸ਼ਾਨ ਸਾਹਿਬ ਚੜ੍ਹਾਇਆ ਅਗਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਲੀਸ਼ੇਰ ਇਕਾਈ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।