27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ

ਭਵਾਨੀਗੜ੍ਹ, 24 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਦੀ ਫੱਗੂਵਾਲਾ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ, ਫੱਗੂਵਾਲਾ ਸਮੇਤ ਚਾਰ ਪਿੰਡਾਂ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ ‘ਚ ਗਗਨਦੀਪ ਸਿੰਘ ਮਾਨ ਨੂੰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸਹਿਕਾਰੀ ਸਭਾ ਦੀ ਪ੍ਰਧਾਨਗੀ ਦੇ ਆਹੁਦੇ ਲਈ ਗਗਨਦੀਪ ਸਿੰਘ ਮਾਨ ਦੇ ਨਾਮ ਦੀ ਤਾਕੀਦ ਪ੍ਰੀਤਮ ਸਿੰਘ ਫੱਗੂਵਾਲਾ ਨੇ ਕੀਤੀ।

ਅਜੀਤ ਡੈਸਕ 27-11-2026
ਭਵਾਨੀਗੜ੍ਹ, 24 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਦੀ ਫੱਗੂਵਾਲਾ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ, ਫੱਗੂਵਾਲਾ ਸਮੇਤ ਚਾਰ ਪਿੰਡਾਂ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ ‘ਚ ਗਗਨਦੀਪ ਸਿੰਘ ਮਾਨ ਨੂੰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸਹਿਕਾਰੀ ਸਭਾ ਦੀ ਪ੍ਰਧਾਨਗੀ ਦੇ ਆਹੁਦੇ ਲਈ ਗਗਨਦੀਪ ਸਿੰਘ ਮਾਨ ਦੇ ਨਾਮ ਦੀ ਤਾਕੀਦ ਪ੍ਰੀਤਮ ਸਿੰਘ ਫੱਗੂਵਾਲਾ ਨੇ ਕੀਤੀ। ਜਿਸ ਨੂੰ ਬਾਕੀ ਮੈਂਬਰਾਂ ਨੇ ਸਰਬਸੰਮਤੀ ਨਾਲ ਪਾਸ ਕਰਦਿਆਂ ਹੋਏ ਮੀਤ ਪ੍ਰਧਾਨ ਨਿਰਭੈ ਸਿੰਘ ਫੱਗੂਵਾਲਾ, ਮੀਤ ਪ੍ਰਧਾਨ ਰਣਜੀਤ ਸਿੰਘ ਰੋਸ਼ਨਵਾਲਾ, ਸਕੱਤਰ ਬਚਿੱਤਰ ਸਿੰਘ ਰਾਏ ਸਿੰਘ ਵਾਲਾ, ਬਲਬੀਰ ਸਿੰਘ, ਪ੍ਰੀਤਮ ਸਿੰਘ, ਸੁਰਿੰਦਰ ਕੌਰ, ਅਮਰੀਕ ਸਿੰਘ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਸਰਪੰਚ ਫੱਗੂਵਾਲਾ, ਗਮਦੂਰ ਸਿੰਘ ਸਾਬਕਾ ਸਰਪੰਚ, ਭਰਪੂਰ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੋਮਾ ਸਿੰਘ ਫੱਗੂਵਾਲਾ, ਰੋਵੀ ਸਿੰਘ, ਹਨੀ ਮਾਨ, ਜਸਵਿੰਦਰ ਸਿੰਘ ਸਰਪੰਚ ਰੋਸ਼ਨ ਵਾਲਾ, ਮਨਜੀਤ ਸਿੰਘ, ਹਰਜੀਤ ਸਿੰਘ ਸਾਬਕਾ ਸਰਪੰਚ ਹਰਕਿਸ਼ਨਪੁਰਾ, ਗੁਰਜੀਤ ਸਿੰਘ, ਗੁਰਿੰਦਰ ਸਿੰਘ ਨੰਬਰਦਾਰ ਰਾਏ ਸਿੰਘ ਵਾਲਾ, ਮਾਲਵਿੰਦਰ ਸਿੰਘ, ਸੁਖਮਨ ਸਿੰਘ ਬਰਾੜ ਮੌਜੂਦ ਸਨ।
ਪਿਛਲੀ ਖ਼ਬਰ ਅਕਾਲ ਕਾਲਜ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਕੋਰੀਓਗ੍ਰਾਫੀ ਰਹੀ ਪ੍ਰਭਾਵਸ਼ਾਲੀ ਕਲਾ ਤੇ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ... ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਿੰਡਾਂ ਅੰਦਰ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।