28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਸ਼ਾਲ ਜਾਗਰਣ ਕੱਲ੍ਹ

ਚੀਮਾ ਮੰਡੀ, 27 ਨਵੰਬਰ (ਗੁਰਜੀਤ ਸਿੰਘ ਚਹਿਲ)-ਮਾਂ ਭਗਵਤੀ ਦੇ ਆਸ਼ੀਰਵਾਦ ਸਦਕਾ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮਾਤਾ ਬਿਮਲਾ ਦੇਵੀ ਉਭੇ ਵਾਲੀਆਂ ਦੀ ਅਪਾਰ ਕਿਰਪਾ ਨਾਲ ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਧਾਰਮਿਕ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ।

ਅਜੀਤ ਡੈਸਕ 28-11-2026
ਚੀਮਾ ਮੰਡੀ, 27 ਨਵੰਬਰ (ਗੁਰਜੀਤ ਸਿੰਘ ਚਹਿਲ)-ਮਾਂ ਭਗਵਤੀ ਦੇ ਆਸ਼ੀਰਵਾਦ ਸਦਕਾ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮਾਤਾ ਬਿਮਲਾ ਦੇਵੀ ਉਭੇ ਵਾਲੀਆਂ ਦੀ ਅਪਾਰ ਕਿਰਪਾ ਨਾਲ ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਧਾਰਮਿਕ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂ ਕੇ ਜਰਮਨ ਫਾਰਮਾਸਿਉਟੀਕਲ ਚੀਮਾ ਮੰਡੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਜਾਗਰਣ ‘ਚ ਵਿਕਰਮ ਰਾਠੌੜ ਉਚੇਚੇ ਤੌਰ ਤੇ ਪਹੁੰਚਣਗੇ। ਉਨਾਂ ਦੱਸਿਆ ਕਿ 29 ਨਵੰਬਰ ਦੀ ਰਾਤ ਨੂੰ ਜਯੋਤੀ ਪ੍ਰਚੰਡ ਕੀਤੀ ਕੀਤੀ ਜਾਵੇਗੀ ਅਤੇ 30 ਨਵੰਬਰ ਨੂੰ ਸਵੇਰੇ ਆਰਤੀ ਕੀਤੀ ਜਾਵੇਗੀ। ਇਸ ਸਮਾਗਮ ਦੇ ਸਵਾਗਤ ਕਰਤਾ ਡਾ. ਭੀਮ ਸੈਨ ਕਾਸਲ, ਰਾਕੇਸ਼ ਗੋਇਲ, ਉਪਕਾਰ ਕਾਸਲ ਅਤੇ ਨਰਿੰਦਰਪਾਲ ਅਤੇ ਸਕੂਲ ਸਟਾਫ਼ ਵੱਲੋਂ ਸ਼ਰਧਾਲੂਆਂ ਦਾ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਅਗਲੀ ਖ਼ਬਰ 34 ਹਜ਼ਾਰ ਕੈਮਿਸਟ ਤੇ ਕਰਮਚਾਰੀ ਪਰਿਵਾਰਾਂ ਸਮੇਤ ਚੋਣਾਂ ਦਾ ਕਰਨਗੇ ਬਾਈਕਾਟ ਪੀਸੀਏ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਆਨਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।