28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਮੁੜ ਟ੍ਰੈਫਿਕ ਪੁਲਿਸ ਦੇ ਇੰਚਾਰਜ ਦਾ ਸੰਭਾਲਿਆ ਅਹੁਦਾ

ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -112 ਤੇ ਤਾਇਨਾਤ ਬਦਲਕੇ ਆਏ ਸਹਾਇਕ ਥਾਣੇਦਾਰ ਨਿਰਭੈ ਸਿੰਘ ਵਲੋਂ ਟ੍ਰੈਫਿਕ ਪੁਲਿਸ ਸੁਨਾਮ ਦੇ ਇੰਚਾਰਜ ਵਜੋਂ ਆਪਣਾ ਅਹੁਦਾ ਮੁੜ ਸੰਭਾਲ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ, ਆਵਾਜਾਈ ਨੂੰ ਸੁਚੱਜੇ ਢੰਗ ਨਾਲ ਚਲਾਉਣਾ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਅਜੀਤ ਡੈਸਕ 28-11-2026
ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -112 ਤੇ ਤਾਇਨਾਤ ਬਦਲਕੇ ਆਏ ਸਹਾਇਕ ਥਾਣੇਦਾਰ ਨਿਰਭੈ ਸਿੰਘ ਵਲੋਂ ਟ੍ਰੈਫਿਕ ਪੁਲਿਸ ਸੁਨਾਮ ਦੇ ਇੰਚਾਰਜ ਵਜੋਂ ਆਪਣਾ ਅਹੁਦਾ ਮੁੜ ਸੰਭਾਲ ਲਿਆ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ, ਆਵਾਜਾਈ ਨੂੰ ਸੁਚੱਜੇ ਢੰਗ ਨਾਲ ਚਲਾਉਣਾ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਟ੍ਰੈਫਿਕ ਪੁਲਿਸ ਨੂੰ ਸਹਿਯੋਗ ਦੇਣ ਕਿਉਂਕਿ ਸੜਕ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਮਾਸਟਰ ਐਥਲੀਟ ਸ਼ਰਮਾ ਨੇ ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਤਿੰਨ ਤਗਮੇ ਅਗਲੀ ਖ਼ਬਰ ‘ਖੁਸ਼ਹਾਲ ਪੰਜਾਬ’ ਮਹਾਂਰੈਲੀ ਦੀ ਸਫ਼ਲਤਾ ਪੰਜਾਬ ਦੇ ਲੋਕਾਂ ਲਈ ਸ਼ੁੱਭ ਸ਼ਗਨ 2027 ਦੀਆਂ ਚੋਣਾਂ ਵਿੱਚ ਭਾਰੀ ਬਹੁਮਤ ਹਾਸਿਲ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।