17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਸੰਤ ਪੰਚਮੀ 'ਤੇ ਮਾਂ ਸਰਸਵਤੀ ਦੀ ਪੂਜਾ ਕਰ ਕੇ ਕੀਤਾ ਸੰਕੀਰਤਨ

ਅਜੀਤ ਡੈਸਕ 25-01-2026
ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਰਾਮ ਸੰਕੀਰਤਨ ਸਭਾ ਮੰਦਰ 'ਚ ਮਹਿਲਾ ਸੰਕੀਰਤਨ ਮੰਡਲੀ ਵਲੋਂ ਬਸੰਤ ਪੰਚਮੀ ਦੇ ਤਿਉਹਾਰ 'ਤੇ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ | ਸਰਸਵਤੀ ਮਾਤਾ ਦੀ ਮੂਰਤੀ ਨੂੰ ਫੁੱਲਾਂ ਦੇ ਹਾਰਾਂ ਨਾਲ ਸਜਾਇਆ | ਸ਼ਰਧਾਲੂ ਮਹਿਲਾਵਾਂ ਵਲੋਂ ਸੰਕੀਰਤਨ ਕੀਤਾ ਤੇ ਪ੍ਰਸਾਦ ਵੰਡਿਆ | ਧਰਮ ਲਈ ਕੁਰਬਾਨੀ ਦੇਣ ਵਾਲੇ ਵੀਰ ਬਾਲਕ ਹਕੀਕਤ ਰਾਏ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਵੀ ਯਾਦ ਕੀਤਾ |
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਤੋਂ ਅੰਮਿ੍ਤਸਰ ਲਈ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਕੌਮੀ ਬਾਲਿਕਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।