12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 02-02-2026
ਮੰਡੀ ਅਰਨੀਵਾਲਾ, 1 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਗੁਰੂ ਰਵਿਦਾਸ ਸੁਸਾਇਟੀ ਅਰਨੀਵਾਲਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਰੱਖੇ ਗਏ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਿੱਸਾ ਲਿਆ | ਸੰਗਤਾਂ ਦੀ ਸੇਵਾ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਪ੍ਰਧਾਨ ਮੁਕੇਸ਼ ਕੁਮਾਰ, ਵਾਈਸ ਪ੍ਰਧਾਨ ਸ਼ਿਵ ਦਿਆਲ, ਕੈਸ਼ੀਅਰ ਸੁਰਿੰਦਰ ਪਾਲ ਸੰਨ੍ਹੀ, ਸਕੱਤਰ ਰਾਜਕੁਮਾਰ, ਤਿਲਕ ਰਾਜ, ਕਿ੍ਸ਼ਨ ਕੁਮਾਰ, ਵਿਕੀ ਕੁਮਾਰ, ਸਾਹਿਲ ਕੁਮਾਰ, ਸਾਗਰ ਕੁਮਾਰ, ਸੁਮਨ ਰਾਣੀ ਗੀਤਾ ਰਾਣੀ ਸੁਮਿਤਰਾ ਰਾਣੀ, ਸ਼ਾਂਤੀ, ਮੀਰਾ ਬਾਈ, ਬਸੰਤੀ ਦੇਵੀ, ਸੋਨੀਆ ਰਾਣੀ, ਗੁਰਮੀਤ ਕੌਰ, ਨਿਸ਼ਾ ਰਾਣੀ, ਸਪਨਾ ਰਾਣੀ, ਰਜਨੀ, ਪਿ੍ਅੰਕਾ ਅਤੇ ਸੁਭਾਸ਼ ਚੰਦਰ ਐਮ. ਸੀ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਪਲੱਸ ਵੰਨ ਤੇ ਪਲੱਸ ਟੂ ਦਾ ਵਿਦਾਇਗੀ ਸਮਾਰੋਹ ਅਗਲੀ ਖ਼ਬਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵੀ ਡੇਰਾ ਸੱਚਖੰਡ ਬਲਾਂ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।