17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਇੱਟਾਂ ਚੁੱਕਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਅਜੀਤ ਡੈਸਕ 08-03-2026
ਮੱਲਾਂਵਾਲਾ, 7 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਨਹਿਰੀ ਖਾਲਾ ਵਾਹ ਅਤੇ ਇੱਟਾਂ ਚੁੱਕ ਕੇ ਲਿਜਾਉਣ ਦੇ ਦੋਸ਼ ਹੇਠ ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਅਨੁਸਾਰ ਸ਼ਿਕਾਇਤਕਰਤਾ ਉਪ ਮੁੱਖ ਮੰਡਲ ਅਫ਼ਸਰ ਸਰਹੰਦ ਫੀਡਰ ਫ਼ਿਰੋਜ਼ਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਇਕਬਾਲ ਸਿੰਘ ਵਲੋਂ ਨਹਿਰੀ ਖਾਲਾ ਵਾਹ ਦਿੱਤਾ ਹੈ ਅਤੇ ਖਾਲ ਦੀਆਂ ਇੱਟਾਂ ਅਤੇ ਮਲਬਾ ਸਾਰਾ ਚੁੱਕ ਕੇ ਲੈ ਗਿਆ | ਪੁਲਿਸ ਵਲੋਂ ਮੁੱਦਈ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਚੋਰੀ ਦੇ ਟਰਾਂਸਫ਼ਾਰਮਰ ਬਾਡੀਆਂ ਨਾਲ ਦੋ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਇੰਟਰਨੈਸ਼ਨਲ ਸਰਵ ਕੰਬੋਜ ਮਹਾਂਸਭਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵਲੋਂ ਜਾਰੀ ਪੱਤਰ ਨੂੰ ਵਾਪਸ ਲੈਣ ਦੀ ਕੀਤੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।