18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪ੍ਰਕਿਰਤੀ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ <br/>

ਅਜੀਤ ਡੈਸਕ 08-03-2026
ਜ਼ੀਰਾ, 7 ਮਾਰਚ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਵਿਚ ਵਾਤਾਵਰਨ ਅਤੇ ਸਮਾਜ ਸੇਵਾ ਨੂੰ ਪਰਨਾਈ ਪ੍ਰਕਿਰਤੀ ਕਲੱਬ ਜ਼ੀਰਾ ਦੀ ਇਕ ਮੀਟਿੰਗ ਜੀਵਨ ਮੱਲ ਸਕੂਲ ਵਿਚ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦੌਰਾਨ ਫਰਵਰੀ ਮਹੀਨੇ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ | ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ | ਇਸ ਦੌਰਾਨ ਕਲੱਬ ਦੇ ਬਾਨੀ ਮੈਂਬਰ ਕਮਲਜੀਤ ਸਿੰਘ ਸੈਂਹਭੀ ਵਲੋਂ ਕਲੱਬ ਨੂੰ ਦਿੱਤੇ ਸਹਿਯੋਗ ਸਦਕਾ ਵਿਸ਼ੇਸ਼ ਤੋਰ 'ਤੇ ਸਨਮਾਨਿਤ ਕੀਤਾ ਗਿਆ ਗਿਆ | ਅਤੇ ਕਲੱਬ ਮੈਂਬਰ ਰਾਜਵਿੰਦਰ ਸਿੰਘ ਮਾਨਸਾ ਦਾ ਜਨਮ ਦਿਨ ਮਨਾਇਆ ਗਿਆ | ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪ੍ਰਕਿਰਤੀ ਪਾਰਕ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਗੁਰਬਾਣੀ ਦੇ ਰਿਲੇ ਲਈ ਸਪੀਕਰ ਲਗਾਏ ਜਾਣਗੇ | ਇਸ ਮੌਕੇ ਮੀਟਿੰਗ ਵਿਚ ਅੰਗਰੇਜ਼ ਸਿੰਘ ਅਟਵਾਲ, ਜਸਵੰਤ ਸਿੰਘ ਨਾਮਦੇਵ, ਗੁਰਤੇਜ ਸਿੰਘ ਗਿੱਲ, ਜੁਗਿੰਦਰ ਸਿੰਘ ਝੱਤਰਾ, ਗੁਰਦੀਪ ਸਿੰਘ ਧਾਲੀਵਾਲ, ਹਰਪਾਲ ਸਿੰਘ ਗਿੱਲ, ਮਨਜੀਤ ਸਿੰਘ ਸੰਧੂ, ਗੁਰਦੀਪ ਸਿੰਘ ਕਾਨੂੰਗੋ, ਬਲਦੇਵ ਸਿੰਘ ਬਾਵਾ, ਬਲਜਿੰਦਰ ਸਿੰਘ ਗਿੱਲ, ਰਾਜ ਕੁਮਾਰ ਸੰਧੂ, ਗੁਰਮੇਲ ਸਿੰਘ ਚੱਬਾ, ਸੁਰਜੀਤ ਕੁਮਾਰ ਚੌਧਰੀ, ਕੁਲਬੀਰ ਸਿੰਘ ਸੰਧੂ, ਮਾਸਟਰ ਮੇਜਰ ਸਿੰਘ ਗਿੱਲ, ਰਜਿੰਦਰ ਕੁਮਾਰ ਕੱਕੜ, ਬਿਕਰ ਸਿੰਘ ਮੱਲ੍ਹੀ, ਸਤਨਾਮ ਸਿੰਘ ਬਾਠ, ਮੇਜਰ ਸਿੰਘ ਗਿੱਲ, ਪ੍ਰਤਾਪ ਸਿੰਘ, ਹਰਜੀਤ ਸਿੰਘ ਸਚਦੇਵਾ, ਹਰਜਿੰਦਰ ਸਿੰਘ ਨਾਰੰਗ, ਜਸਵੀਰ ਸਿੰਘ ਮਲਸੀਹਾਂ, ਪਰਮਜੀਤ ਸਿੰਘ ਪੱਬੀ, ਮਨਜੀਤ ਸਿੰਘ ਪੱਬੀ, ਤਰਸੇਮ ਸਿੰਘ ਰੂਪ, ਗੁਰਭੇਜ ਸਿੰਘ ਸਿੱਧੂ, ਦਲਜੀਤ ਸਿੰਘ ਗਿੱਲ, ਭਜਨ ਸਿੰਘ ਚੱਬਾ, ਸੁਖਦੇਵ ਸਿੰਘ, ਗੁਰਚਰਨ ਸਿੰਘ ਢਿੱਲੋਂ, ਜਗਦੇਵ ਸ਼ਰਮਾ, ਮਾਸਟਰ ਅਜੀਤ ਸਿੰਘ, ਦਿਨੇਸ਼ ਜੋਸ਼ੀ, ਗੁਰਦੀਪ ਸਿੰਘ ਪੰਡੋਰੀ, ਸੁਖਪਾਲ ਸਿੰਘ ਪੰਡੋਰੀ, ਚਰਨਪ੍ਰੀਤ ਸਿੰਘ ਸੋਨੂੰ, ਰਾਜਵਿੰਦਰ ਸਿੰਘ ਮਾਨਸਾ, ਸੁਰੇਸ਼ ਕੁਮਾਰ ਕਾਲਾ, ਸੁਨੀਲ ਸਹਿਗਲ, ਜੁਗਰਾਜ ਸਿੰਘ ਭੂਈ, ਜਗਬੀਰ ਸਿੰਘ ਮਰਖਾਈ, ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਡਬਲਿਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ <br/> ਅਗਲੀ ਖ਼ਬਰ ਭਾਕਿਯੂ ਪੰਜਾਬ ਦੇ ਵਫ਼ਦ ਨੇ ਪੀ.ਡਬਲਿਯੂ.ਡੀ. ਦੇ ਐਕਸੀਅਨ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।