20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਐਡਵੋਕੇਟ ਫ਼ਤਿਹਜੀਤ ਸਿੰਘ ਗੁੰਬਰ ਨੂੰ ਸਦਮਾ-ਪਿਤਾ ਦੀ ਮੌਤ <br/>

ਅਜੀਤ ਡੈਸਕ 27-03-2026
ਜ਼ੀਰਾ, 26 ਮਾਰਚ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੇ ਐਡਵੋਕੇਟ ਫਤਿਹਜੀਤ ਸਿੰਘ ਗੁੰਬਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਹਰਮਿੰਦਰ ਸਿੰਘ ਗੁੰਬਰ ਐਗਰੀਕਲਚਰ ਅਫਸਰ ਦਾ ਅਚਨਚੇਤ ਦੇਹਾਂਤ ਹੋ ਗਿਆ | ਉਹਨਾਂ ਦਾ ਅੰਤਿਮ ਸਸਕਾਰ ਜ਼ੀਰਾ ਵਿਖੇ ਕੀਤਾ ਗਿਆ | ਇਸ ਮੌਕੇ ਪਰਿਵਾਰ ਨਾਲ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਅਵਤਾਰ ਸਿੰਘ ਜ਼ੀਰਾ ਹਲਕਾ ਇੰਚਾਰਜ ਭਾਰਤੀ ਜਨਤਾ ਪਾਰਟੀ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਹਲਕਾ ਵਿਧਾਇਕ ਨਰੇਸ਼ ਕਟਾਰੀਆ, ਸ਼ੰਕਰ ਕਟਾਰੀਆ ਮੈਂਬਰ ਜ਼ਿਲ੍ਹਾ ਪਰਿਸ਼ਦ, ਚੇਅਰਮੈਨ ਮਹਿੰਦਰਜੀਤ ਸਿੰਘ, ਹਾਕਮ ਸਿੰਘ ਪ੍ਰਧਾਨ ਅਰੋੜਵੰਸ਼, ਇੰਦਰਜੀਤ ਸਿੰਘ ਬੁੱਟਰ ਪ੍ਰਧਾਨ ਪੈਸਟੀਸਾਈਡ ਯੂਨੀਅਨ , ਗੁਰਪ੍ਰੀਤ ਸਿੰਘ ਗੋਪੀ ਪ੍ਰਧਾਨ ਟਰੱਕ ਯੂਨੀਅਨ,ਰਜੇਸ਼ ਢੰਡ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਸਰਬਜੀਤ ਕੌਰ ਪ੍ਰਧਾਨ ਨਗਰ ਕੌਂਸਲ ਜ਼ੀਰਾ, ਮਾਸਟਰ ਗੁਰਪ੍ਰੀਤ ਸਿੰਘ ਜੱਜ, ਧਰਮਪਾਲ ਚੁੱਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਹਰਵਿੰਦਰ ਸਿੰਘ ਕਰਵਲ ਪ੍ਰਧਾਨ ਬਾਰ ਐਸੋਸੀਏਸ਼ਨ, ਜਸਵਿੰਦਰ ਸਿੰਘ ਭਾਟੀਆ ਪ੍ਰਧਾਨ ਕਰਿਆਨਾ ਯੂਨੀਅਨ, ਹਰ ਗੁਰਬੀਰ ਸਿੰਘ ਗਿੱਲ ਐਡਵੋਕੇਟ, ਵਿਜੇ ਕੁਮਾਰ ਬਾਂਸਲ ਐਡਵੋਕੇਟ, ਸਤਿਨ ਬਾਂਸਲ, ਨਵਦੀਪ ਸਿੰਘ ਕਰੀਰ ਐਡਵੋਕੇਟ, ਪਰਮਜੀਤ ਸਿੰਘ ਧੰਜੂ ਐਡਵੋਕੇਟ, ਐਡਵੋਕੇਟ ਬੱਬਲਜੀਤ ਸਿੰਘ,ਵਿਜੇ ਕੁਮਾਰ ਬਾਂਸਲ ਐਡਵੋਕੇਟ, ਇੰਦਰਜੀਤ ਸਿੰਘ ਧੰਜੂ,ਹਰਪਾਲ ਸਿੰਘ ਦਰਗਨ, ਅਮਰੀਕ ਸਿੰਘ ਅਹੂਜਾ ਪੰਜਾਬ ਰਾਈਸ ਮਿਲ, ਯੋਗੇਸ਼ ਛਾਬੜਾ, ਰੁਪਿੰਦਰ ਸਿੰਘ ਕੰਗ ਪੰਡੋਰੀ ,ਭੁਪਿੰਦਰ ਸਿੰਘ ਗੋਲਡੀ, ਡਾਕਟਰ ਰਸ਼ਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ,ਹਰੀਸ਼ ਜੈਨ ਗੋਗਾ ਚੇਅਰਮੈਨ, ਗੁਰਭਗਤ ਸਿੰਘ ਗਿੱਲ ਨੰਬਰਦਾਰ ,ਕਮਲਦੀਸ਼ ਸਿੰਘ ਸੋਢੀ, ਪੁਨੀਤ ਅਗਰਵਾਲ, ਪੰਕਜ ਅਗਰਵਾਲ ,ਹਰੀਸ਼ ਤਾਂਗੜਾ, ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਹਰਮਿੰਦਰ ਸਿੰਘ ਗੁੰਬਰ ਦੇ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ 28 ਮਾਰਚ ਦਿਨ ਸ਼ਨੀਵਾਰ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਵੇਗੀ |

ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਿੰਡ ਬਾਰੇ ਕੇ ਵਿਖੇ ਕਰਵਾਏ ਖੇਡ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇ... ਅਗਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਬਹਾਵਲਪੁਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।