15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਫ਼ਿਰੋਜ਼ਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦਾ ਫ੍ਰੀ ਟੈੱਸਟ ਭਲਕੇ <br/>

ਅਜੀਤ ਡੈਸਕ 29-03-2026
ਬਠਿੰਡਾ, 28 ਮਾਰਚ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ 30 ਮਾਰਚ 2026 ਦਿਨ ਸੋਮਵਾਰ ਨੂੰ ਹੋਟਲ ਜੀ ਏਸ, ਯਾਤਰੀ ਨਿਵਾਸ ਸਾਹਮਣੇ ਰੇਲਵੇ ਸਟੇਸ਼ਨ, ਫ਼ਿਰੋਜ਼ਪੁਰ ਸਿਟੀ ਅਤੇ 31 ਮਾਰਚ 2026 ਦਿਨ ਮੰਗਲਵਾਰ ਹੋਟਲ ਮਿਲਨ ਅਨਾਜ ਮੰਡੀ ਗੇਟ ਨੰਬਰ 2 ਤਲਵੰਡੀ ਰੋਡ ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕ ਇਸ ਮÏਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢

ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਰਾਮਸਰਾ ਦਾ ਸਾਲਾਨਾ ਨਤੀਜਾ ਐਲਾਨਿਆ ਅਗਲੀ ਖ਼ਬਰ ਸਰਕਾਰੀ ਸਕੂਲ ਕੁੰਡਲ ਦਾ ਨਤੀਜਾ ਐਲਾਨਿਆ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।