15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੀਂਹ, ਤੇਜ਼ ਹਨ੍ਹੇਰੀ ਅਤੇ ਗੜਿਆਂ ਨਾਲ ਕਣਕ ਦੀ ਫ਼ਸਲ ਧਰਤੀ 'ਤੇ ਵਿਛੀ

ਅਜੀਤ ਡੈਸਕ 05-04-2026
ਮੱਖੂ, 4 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-ਪਿਛਲੇ ਕਈ ਦਿਨਾਂ ਤੋਂ ਮੌਸਮ ਖ਼ਰਾਬ ਚੱਲ ਰਿਹਾ ਹੈ ਅਤੇ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ | ਪਰ ਅੱਜ ਮੀਂਹ,ਗੜੇ ਅਤੇ ਤੇਜ਼ ਹਨ੍ਹੇਰੀ ਨੇ ਕਿਸਾਨਾਂ ਦੇ ਅਰਮਾਨਾਂ 'ਤੇ ਪਾਣੀ ਫੇਰਦਿਆਂ ਹੋਇਆਂ ਕਣਕ ਦੀ ਫ਼ਸਲ ਜੋ ਪਹਿਲੇ ਮੀਂਹ ਹਨ੍ਹੇਰੀ ਤੋਂ ਬਚ ਗਈ ਸੀ | ਉਸ ਨੰੂ ਵੀ ਲੰਮੇ ਪਾ ਦਿੱਤਾ ਹੈ | ਇਸ ਨਾਲ ਕਿਸਾਨਾਂ ਨੂੰ ਵੱਡੇ ਪੱਧਰ ਤੇ ਘਾਟਾ ਪੈਣ ਦੇ ਆਸਾਰ ਨਜ਼ਰ ਆ ਰਹੇ ਹਨ, ਕਿਉਂਕਿ ਕੁੱਝ ਦਿਨਾਂ ਵਿਚ ਕਿਸਾਨਾਂ ਦੀ ਕਣਕ ਪੱਕ ਕੇ ਮੰਡੀ ਵਿਚ ਆ ਜਾਣੀ ਸੀ ਪਰ ਮੀਂਹ, ਗੜਿਆਂ ਅਤੇ ਹਨ੍ਹੇਰੀ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਨਿਰਾਸ਼ਾ ਸਾਫ਼ ਝਲਕ ਰਹੀ ਹੈ, ਕਿਉਂਕਿ ਆਪਣੀ ਫ਼ਸਲ 'ਤੇ ਕਿਸਾਨ ਵੱਡੀਆਂ ਉਮੀਦਾਂ ਲਾ ਕੇ ਬੈਠਾ ਹੁੰਦਾ ਹੈ |
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਸੈਂਟਰਾਂ ਲਈ ਖ਼ਰੀਦੇ ਫ਼ੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿ... ਅਗਲੀ ਖ਼ਬਰ ਆੜ੍ਹਤੀਆਂ ਦੀ ਹੜਤਾਲ ਕਾਰਨ ਅਨਾਜ ਮੰਡੀ ਜ਼ੀਰਾ 'ਚ ਕਾਰੋਬਾਰ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।