10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

10 ਗਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 14-04-2026
ਮੱਖੂ, 13 ਅਪ੍ਰੈਲ(ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿਚ ਰਵਾਨਾ ਸੀ ਤਾਂ ਦੌਰਾਨੇ ਗਸ਼ਤ ਮੁਲਜ਼ਮ ਪਿ੍ੰਸ ਵਾਸੀ ਮੱਖੂ ਨੂੰ ਕਾਬੂ ਕੀਤਾ ਗਿਆ | ਜਿਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ |
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਮੁਢਲੀ ਸਹਾਇਤਾ ਅਤੇ ਵਿੱਦਿਅਕ ਮਾਰਗ ਦਰਸ਼ਨ ਕੈਂਪ ਲਗਾਤਾਰ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।