05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਆੜ੍ਹਤੀ ਆਗੂ ਯਸ਼ਪਾਲ ਗਾਬਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਅਜੀਤ ਡੈਸਕ 18-04-2026
ਮਮਦੋਟ, 17 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)- ਪਿਛਲੇ ਕਈ ਦਿਨਾਂ ਤੋਂ ਕਣਕ ਦੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਬੈਠੇ ਕਿਸਾਨਾਂ ਨੇ ਉਸ ਵਕਤ ਸੁਖ ਦਾ ਸਾਹ ਲਿਆ ਜਦੋਂ ਆਪ ਆਗੂ ਅਤੇ ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਯਸ਼ਪਾਲ ਗਾਬਾ ਵਲੋਂ ਅਨਾਜ ਮੰਡੀ ਫੱਤੇ ਵਾਲਾ ਹਿਠਾੜ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਸਮੇਤ ਆੜ੍ਹਤੀ ਰਾਕੇਸ਼ ਬਿੰਦਰਾ,ਪ੍ਰੀਤਮ ਸਿੰਘ,ਆੜ੍ਹਤੀ ਹੰਸਾਂ ਸਿੰਘ, ਨੰਬਰਦਾਰ ਤਿਲ੍ਹਕਾ ਸਿੰਘ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਚਾਰ ਨੌਜਵਾਨ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਗੁਰਦੁਆਰਾ ਬੀਬੀ ਭਗਵਾਨ ਕੌਰ ਸੂਰਜ ਨਗਰ ਟੀਚਰ ਕਾਲੌਨੀ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।