18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

2 ਗ੍ਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 10-05-2026
ਜ਼ੀਰਾ, 9 ਮਈ (ਪ੍ਰਤਾਪ ਸਿੰਘ ਹੀਰਾ)-ਸਿਟੀ ਥਾਣਾ ਜ਼ੀਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਹਵਲਦਾਰ ਮਨਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਦੀ ਪੁਲਿਸ ਪਾਰਟੀ ਨੂੰ ਪਿੰਡ ਸ਼ਾਹ ਵਾਲਾ ਰੋਡ ਸੇਮਨਾਲੇ ਕੋਲ ਇਕ ਵਿਅਕਤੀ ਨੂੰ ਸ਼ੱਕ ਦੀ ਬਿਨਾਹ ਦੇ ਕਾਬੂ ਕੀਤਾ ਗਿਆ | ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂਅ ਗੁਲਾਬ ਪੁੱਤਰ ਬਿ੍ਜ ਲਾਲ ਬਸਤੀ ਮਾਛੀਆਂ ਜ਼ੀਰਾ ਥਾਣਾ ਦੱਸਿਆ ਤਲਾਸ਼ੀ ਦੌਰਾਨ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਵਲੋਂ ਉਸ ਖ਼ਿਲਾਫ਼ 21/61/85 ਐਨ.ਡੀ.ਪੀ.ਐਸ ਅਧੀਨ ਪਰਚਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਸਟਾਫ ਨਰਸਿਜ਼ ਵੈੱਲਫੇਅਰ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਕੌਮਾਂਤਰੀ ਸਰਹੱਦ ਨੇੜੇ ਪਿੰਡ ਕਿਲਚੇ ਦੇ ਖੇਤਾਂ ਵਿਚੋਂ ਮਿਲਿਆ ਡਰੋਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।