18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਨਸ਼ੇ ਦੀ ਹਾਲਤ ਵਿਚ ਘੁੰਮ ਰਹੇ 1 ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਅਜੀਤ ਡੈਸਕ 10-05-2026
ਜਲਾਲਾਬਾਦ, 9 ਮਈ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਉਪ-ਨਿਰੀਖਕ ਗੈਵਿਸ਼ ਕਪੂਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਚੱਕ ਸਿੰਘ ਵਾਲਾ ਸੈਣੀਆਂ ਬੱਸ ਅੱਡੇ ਪਾਸ ਮੌਜੂਦ ਸੀ ਤਾਂ ਸੁਰਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਚੱਕ ਸਿੰਘੇ ਵਾਲਾ ਸੈਣੀਆਂ ਨਸ਼ੇ ਦੀ ਹਾਲਤ ਵਿਚ ਪਾਇਆ ਗਿਆ | ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਘਰ 'ਚ ਵੜ ਕੇ ਗੋਲੀਆਂ ਚਲਾਉਣ ਅਤੇ ਕੁੱਟਮਾਰ ਕਰਨ ਵਾਲੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜਸਬੀਰ ਸਿੰਘ ਭੁੱਲਰ ਨੇ ਭਗਤ ਮਿਲਖਾ ਸਿੰਘ ਤੋਂ ਲਿਆ ਆਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।