05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਾਬਕਾ ਐਮ.ਸੀ ਨੇ ਵੋਟਰਾਂ ਤੇ ਸਪੋਰਟਰਾਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 31-05-2026
ਫਿਰੋਜ਼ਪੁਰ, 30 ਮਈ (ਪ .ਪ.)- ਵਾਰਡ ਨੰਬਰ 2 ਦੇ ਕਾਂਗਰਸ ਦੇ ਸਾਬਕਾ ਐਮ.ਸੀ ਕਸ਼ਮੀਰ ਸਿੰਘ ਭੁੱਲਰ ਨੇ ਨਗਰ ਕੌਂਸਲ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਸਮੂਹ ਵੋਟਰਾਂ, ਸਮਰਥਕਾਂ ਅਤੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਲੋਕਾਂ ਨੇ ਜੋ ਪਿਆਰ, ਸਤਿਕਾਰ ਅਤੇ ਸਹਿਯੋਗ ਦਿੱਤਾ, ਉਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਸਹਿਯੋਗ ਉਨ੍ਹਾਂ ਲਈ ਸਭ ਤੋਂ ਵੱਡੀ ਪੂੰਜੀ ਹੈ | ਸਾਬਕਾ ਐਮ.ਸੀ ਨੇ ਕਿਹਾ ਕਿ ਉਹ ਅੱਗੇ ਵੀ ਵਾਰਡ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿਣਗੇ ਅਤੇ ਜਨਤਾ ਦੇ ਹਰ ਦੁੱਖ-ਸੁੱਖ ਵਿੱਚ ਸ਼ਾਮਲ ਹੋਣਗੇ | ਉਨ੍ਹਾਂ ਸਮੂਹ ਵੋਟਰਾਂ, ਸਪੋਰਟਰਾਂ ਅਤੇ ਸਾਥੀਆਂ ਦਾ ਮੁੜ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਪਿਆਰ ਅਤੇ ਸਹਿਯੋਗ ਦੀ ਉਮੀਦ ਕਰਦਾ ਹਾਂ |
ਪਿਛਲੀ ਖ਼ਬਰ ਅਧਿਆਪਕਾਂ ਤੋਂ ਸਰਕਾਰ ਆਪਣੀ ਵਾਹ-ਵਾਹ ਕਰਵਾਉਣ ਲੱਗੀ-ਟੀ.ਡੀ.ਐਫ ਅਗਲੀ ਖ਼ਬਰ ਕੋਟ ਕਰੋੜ ਕਲਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।