13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਵੱਖ-ਵੱਖ ਆਗੂਆਂ ਵਲੋਂ ਸੰਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 14-06-2026
ਮੱਲਾਂਵਾਲਾ, 13 ਜੂਨ (ਗੁਰਦੇਵ ਸਿੰਘ)-ਕਾਂਗਰਸ ਪਾਰਟੀ ਦੇ ਆਗੂ ਸੁਖਦੇਵ ਸਿੰਘ ਸੰਧੂ ਦੇ ਵੱਡੇ ਭਾਬੀ ਅਤੇ ਗਿਆਨ ਸਿੰਘ ਸੰਧੂ ਦੇ ਧਰਮ-ਪਤਨੀ ਚਰਨਜੀਤ ਕੌਰ ਸੰਧੂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਹਲਕਾ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਮਹਿੰਦਰਜੀਤ ਸਿੰਘ ਚੇਅਰਮੈਨ, ਬਾਬਾ ਕਰਨੈਲ ਸਿੰਘ, ਕਿੱਕਰ ਸਿੰਘ ਭੁੱਲਰ, ਗੁਰਵਿੰਦਰ ਸਿੰਘ ਮੱਲ, ਬੱਬਲ ਪ੍ਰਧਾਨ, ਸਤਨਾਮ ਸਿੰਘ ਢਿੱਲੋਂ, ਡਾ. ਰਸ਼ਪਾਲ ਸਿੰਘ, ਸਤਪਾਲ ਚਾਵਲਾ, ਬਲਜੀਤ ਸਿੰਘ ਸਰਪੰਚ, ਲਖਬੀਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਸਰਪੰਚ, ਤੇਜਬਿਕਰਮ ਸਿੰਘ ਸਰਪੰਚ, ਜੱਸ ਅਲੀਪੁਰ, ਸਰਦੂਲ ਸਿੰਘ, ਨਛੱਤਰ ਸਿੰਘ ਸਰਪੰਚ ਆਦਿ ਨੇ ਸੰਧੂ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ ਪੈਰਾਮੈਡੀਕਲ ਕੋਰਸਿਸ ਵਿਚ ਦਾਖ਼ਲੇ ਲਈ ਪ੍ਰੀਖਿਆ ਵਿਚ ਸਿਟੀ ਹਾਰਟ ਸਕੂਲ ਮਮਦੋਟ ਦੇ ਬੱਚਿਆਂ ਨੇ ਕੀਤਾ ਚੰਗਾ ਪ੍ਰਦਰਸ਼ਨ ਅਗਲੀ ਖ਼ਬਰ ਕਿਲ੍ਹੇ ਵਾਲਾ ਚੌਕ ਤੋਂ 5 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।