02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੰਤ ਕਬੀਰ ਕਾਲਜ ਜ਼ੀਰਾ ਦੇ ਪ੍ਰਬੰਧਕਾਂ ਨੂੰ ਸਦਮਾ, ਬਲਵਿੰਦਰ ਕੌਰ ਦਾ ਦਿਹਾਂਤ

ਜ਼ੀਰਾ, 1 ਅਗਸਤ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੀ ਪ੍ਰਬੰਧਕ ਕਮੇਟੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਦੀ ਧਰਮ ਪਤਨੀ, ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਸਵਰਨ ਸਿੰਘ ਦੀ ਮਾਤਾ ਸਰਦਾਰਨੀ ਬਲਵਿੰਦਰ ਕੌਰ (60) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।

ਅਜੀਤ ਡੈਸਕ 02-08-2026
ਜ਼ੀਰਾ, 1 ਅਗਸਤ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੀ ਪ੍ਰਬੰਧਕ ਕਮੇਟੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਦੀ ਧਰਮ ਪਤਨੀ, ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਸਵਰਨ ਸਿੰਘ ਦੀ ਮਾਤਾ ਸਰਦਾਰਨੀ ਬਲਵਿੰਦਰ ਕੌਰ (60) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਸਥਾਨਕ ਸ਼ਹਿਰ ਦੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜਿਕ ਜਥੇਬੰਦੀਆਂ ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ, ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਜਨਰਲ ਸਕੱਤਰ ਜਗਦੇਵ ਸ਼ਰਮਾ,ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਜੋਸਨ ਤੋਂ ਇਲਾਵਾ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਹੜਤਾਲ 25ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਐਨ.ਐੱਸ.ਕਿਯੂ.ਐਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ਼ ਕੀਤਾ ਜਾਵੇ-ਮਹਿਤਾਬ ਸਿੰਘ, ਬਲਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।