02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਕਾਰੀ ਹਾਈ ਸਕੂਲ ਅਲਿਆਣਾ ਵਿਖੇ ਜ਼ੋਨ ਪੱਧਰੀ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਅਲਿਆਣਾ ਵਿਖੇ ਜ਼ੋਨ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 02-08-2026
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਅਲਿਆਣਾ ਵਿਖੇ ਜ਼ੋਨ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਜੋਤੀ ਸੇਤੀਆ ਵਲੋਂ ਵਿਧਾਇਕ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਸੇਵਾ ਭਾਰਤੀ ਨੇ ਸਰਕਾਰੀ ਹਸਪਤਾਲ ਦੇ ਵਿਹੜੇ ’ਚ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।