05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੜਕ ਹਾਦਸੇ ਦੌਰਾਨ ਮਾਂ ਦੀ ਮੌਕੇ ’ਤੇ ਮੌਤ ਅਤੇ ਪੁੱਤਰ ਨੇ ਹਸਪਤਾਲ ਜਾ ਕੇ ਤੋੜਿਆ ਦਮ

ਮੱਖੂ,4 ਅਗਸਤ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਵਰਪਾਲ ਮਾਂ ਅਤੇ ਪੁੱਤਰ ਦੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਉਨ੍ਹਾਂ ਦਾ ਸਪੁੱਤਰ ਕੁਲਵੰਤ ਸਿੰਘ ਸਪੁੱਤਰ ਤਰਸੇਮ ਸਿੰਘ ਸਾਈਕਲ ’ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿਚ ਜਾ ਰਹੇ ਸਨ।

ਅਜੀਤ ਡੈਸਕ 05-08-2026
ਮੱਖੂ,4 ਅਗਸਤ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਵਰਪਾਲ ਮਾਂ ਅਤੇ ਪੁੱਤਰ ਦੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਉਨ੍ਹਾਂ ਦਾ ਸਪੁੱਤਰ ਕੁਲਵੰਤ ਸਿੰਘ ਸਪੁੱਤਰ ਤਰਸੇਮ ਸਿੰਘ ਸਾਈਕਲ ’ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿਚ ਜਾ ਰਹੇ ਸਨ। ਵਰਪਾਲ ਤੋਂ ਮੱਲਾਂਵਾਲਾ ਰੋਡ ਦੇ ਨਜ਼ਦੀਕ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਪੁੱਲ ’ਤੇ ਕਰੀਬ ਗਾਡਰਾਂ ਨਾਲ ਲੱਦਿਆ ਹੋਇਆ ਟਰਾਲੇ ਤੋਂ ਗਾਡਰ ਡਿੱਗ ਕੇ ਪਰਮਜੀਤ ਕੌਰ (55) ਅਤੇ ਸਪੁੱਤਰ ਕੁਲਵੰਤ ਸਿੰਘ (29) ਦੇ ਵਜੇ, ਜਿਸ ਨਾਲ ਪਰਮਜੀਤ ਕੌਰ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਨ੍ਹਾਂ ਦੇ ਸਪੁੱਤਰ ਕੁਲਵੰਤ ਸਿੰਘ ਨੇ ਹਸਪਤਾਲ ਜਾ ਕੇ ਆਪਣਾ ਦਮ ਤੋੜ ਦਿੱਤਾ। ਮਾਂ ਪੁੱਤਰ ਦੀ ਹੋਈ ਅਚਾਨਕ ਮੌਤ ਨਾਲ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਇਲਾਕਾ ਨਿਵਾਸੀਆਂ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਪੁਲਿਸ ਘਟਨਾ ਦੀ ਪੜਤਾਲ ਵਿਚ ਜੁੱਟ ਗਈ ਹੈ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੀ ਹੜਤਾਲ ਕਾਰਨ ਫ਼ਿਰੋਜ਼ਪੁਰ ’ਚ ਦੂਜੇ ਦਿਨ ਵੀ ਸੇਵਾਵਾਂ ਰਹੀਆਂ ਪ੍ਰਭਾਵਿਤ ਚੰਡੀਗੜ੍ਹ ਰੋਸ ਮਾਰਚ ਕਾਰਨ ਨਹ... ਅਗਲੀ ਖ਼ਬਰ ਸਾਈਬਰ ਠੱਗਾਂ ਨੇ ਬੈਂਕ ਖਾਤੇ ’ਚੋਂ 7.16 ਲੱਖ ਰੁਪਏ ਉਡਾਏ 1930 ਹੈਲਪਲਾਈਨ ’ਤੇ ਸ਼ਿਕਾਇਤ ਤੋਂ ਬਾਅਦ ਸਾਈਬਰ ਪੁਲਿਸ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।