ਦੇਸ਼ ਭਗਤੀ ਦੇ ਰੰਗਾਂ ’ਚ ਜ਼ੀਰਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ
ਜ਼ੀਰਾ, 4 ਅਗਸਤ (ਹਰਜੀਤ ਸਿੰਘ ਗਿੱਲ)-ਆਜ਼ਾਦੀ ਦੇ 79ਵੇਂ ਸੁਤੰਤਰਤਾ ਦਿਵਸ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਉਣ ਲਈ ਸਬ-ਡਵੀਜ਼ਨ ਜ਼ੀਰਾ ਵਿਖੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਐਸ.
ਜਾਣਕਾਰੀ ਦਿੰਦੇ ਹੋਏ ਸੁਪਰਡੈਂਟ ਪ੍ਰਦੀਪ ਕੁਮਾਰ। ਅਜੀਤ ਤਸਵੀਰ
05-08-2026