ਸਮਾਜ ਸੇਵੀ ਬਲਕਾਰ ਸਿੰਘ ਢਿੱਲੋਂ ਅਤੇ ਗੁਰਬਚਨ ਸਿੰਘ ਛਾਬੜਾ ਵਲੋਂ ਲੰਗਰ ਅਤੇ ਚਾਹ ਦੀ ਸੇਵਾ ਸਾਹਿਤਕਾਰ ਦਲਜੀਤ ਰਾਏ ਕਾਲੀਆ ਦਾ ਮੋਦਨ ਸਿੰਘ ਲੋਹੀਆ ਪੁਰਸਕਾਰ ਨਾਲ ਸਨਮਾਨ 9 ਨੂੰ
ਜ਼ੀਰਾ,6 ਅਗਸਤ (ਰਜਨੀਸ਼ ਕਥੂਰੀਆ)- ਉੱਘੇ ਸਾਹਿਤਕਾਰ ਅਤੇ ਚਿੰਤਕ ਡਾ. ਗੁਰਚਰਨ ਸਿੰਘ ਨੂਰਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਵਰ ਸਾਹਿੱਤਕਾਰ ਦਲਜੀਤ ਰਾਏ ਕਾਲੀਆ ਜ਼ੀਰਾ ਨੂੰ ਮਾਲਵੇ ਦੀ ਪ੍ਰਸਿੱਧ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ 9 ਅਗਸਤ ਦਿਨ ਐਤਵਾਰ ਨੂੰ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਕਾਰੀ ਮੋਦਨ ਸਿੰਘ ਲੋਹੀਆ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ।
ਅਜੀਤ ਡੈਸਕ
07-08-2026