ਜ਼ੁਲਮ ਕਰਕੇ ਪੰਜਾਬ ਸਰਕਾਰ ਹੱਕ ਮੰਗਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕਦੀ- ਭੁੱਲਰ,ਸੁੱਖੇਵਾਲਾ
ਜ਼ੀਰਾ,6 ਅਗਸਤ (ਰਜਨੀਸ਼ ਕਥੂਰੀਆ)-ਪੈਨਸ਼ਨਰਜ ਜਥੇਬੰਦੀ ਦੀ ਮੀਟਿੰਗ ਜ਼ੀਰਾ ਵਿਖੇ ਡਵੀਜਨ ਪ੍ਰਧਾਨ ਸੁਖਦੇਵ ਸਿੰਘ ਬੱਗੀ ਪਤਨੀ ਦੀ ਪ੍ਰਧਾਨਗੀ ਹੇਠ ਹੋਈ। ਇਸ ’ਚ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਧਾਨ ਬਲਕਾਰ ਸਿੰਘ ਭੁੱਲਰ ਅਤੇ ਪੀ.
ਮੀਟਿੰਗ ਦੌਰਾਨ ਪੈਨਸ਼ਨਰਜ਼ ਜਥੇਬੰਦੀ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ-ਰਜਨੀਸ਼ ਕਥੂਰੀਆ
07-08-2026