ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ੀਰਾ ਦੀ ਮੀਟਿੰਗ
ਜ਼ੀਰਾ, 7 ਅਗਸਤ (ਹਰਜੀਤ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਪੈਨਸ਼ਨਰਜ਼ ਨੇ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ 3 ਅਗਸਤ ਵਾਲੇ ਫੈਸਲੇ ਦਾ ਸਵਾਗਤ ਕੀਤਾ।
ਅਜੀਤ ਡੈਸਕ
07-08-2026