06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਜਪਾ ਕੌਂਸਲਰ ਪੂਨਮ ਰਾਣੀ ਨੇ ਅਸਤੀਫ਼ਾ ਦਿੱਤਾ

ਤਲਵੰਡੀ ਭਾਈ, 6 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਵਾਰਡ ਨੰਬਰ 5 ਤੋਂ ਭਾਰਤੀ ਜਨਤਾ ਪਾਰਟੀ ਦੀ ਕੌਂਸਲਰ ਪੂਨਮ ਰਾਣੀ ਕਾਇਤ ਵਲੋਂ ਕੌਂਸਲਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਆਪਣਾ ਅਸਤੀਫਾ ਅੱਜ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਸੌਂਪਿਆ ਗਿਆ।

ਅਜੀਤ ਡੈਸਕ 07-08-2026
ਤਲਵੰਡੀ ਭਾਈ, 6 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਵਾਰਡ ਨੰਬਰ 5 ਤੋਂ ਭਾਰਤੀ ਜਨਤਾ ਪਾਰਟੀ ਦੀ ਕੌਂਸਲਰ ਪੂਨਮ ਰਾਣੀ ਕਾਇਤ ਵਲੋਂ ਕੌਂਸਲਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਆਪਣਾ ਅਸਤੀਫਾ ਅੱਜ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਸੌਂਪਿਆ ਗਿਆ। ਇੱਥੇ ਦੱਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਵਿਜੇ ਕੁਮਾਰ ਕਾਇਤ ਦੇ ਪਤਨੀ ਪੂਨਮ ਰਾਣੀ ਨੇ ਨਗਰ ਕੋਂਸਲ ਤਲਵੰਡੀ ਭਾਈ ਦੇ ਵਾਰਡ ਨੰਬਰ 5 ਤੋਂ ਭਾਜਪਾ ਉਮੀਦਵਾਰ ਅਤੇ ਵਾਰਡ ਨੰਬਰ 13 ਤੋਂ ਅਜ਼ਾਦ ਤੌਰ ’ਤੇ ਚੋਣ ਲੜ੍ਹੀ ਸੀ ਅਤੇ ਉਹ ਦੋਵਾਂ ਵਾਰਡਾਂ ਤੋਂ ਹੀ ਜੇਤੂ ਰਹੇ ਸਨ। ਜਦਕਿ ਨਿਯਮਾਂ ਮੁਤਾਬਿਕ ਉਹ ਸਿਰਫ ਇਕ ਵਾਰਡ ਤੋਂ ਹੀ ਅਹੁੱਦੇ ’ਤੇ ਬਣੇ ਰਹਿ ਸਕਦੇ ਸਨ। ਜਿਸ ਕਾਰਨ ਉਨ੍ਹਾਂ ਨੇ ਵਾਰਡ ਨੰਬਰ 5 ਤੋਂ ਅਸਤੀਫਾ ਦੇ ਦਿੱਤਾ ਹੈ। ਜਦਕਿ ਉਹ ਵਾਰਡ ਨੰਬਰ 13 ਦੀ ਕੌਂਸਲਰ ਵਜੋਂ ਕੰਮ ਕਰਦੇ ਰਹਿਣਗੇ।
ਪਿਛਲੀ ਖ਼ਬਰ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਫ਼ਿਰੋਜ਼ਪੁਰ ਵਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਗੇਟ ਰੈਲੀ ਅਗਲੀ ਖ਼ਬਰ ਪਵਨ ਹਰਚੰਦਪੁਰੀ ਦੀ ਧਰਮ ਪਤਨੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਾਂਗਰਸ ਵਲੋਂ ਸ਼ੁਰੂ ਕੀਤੀ ‘ਹਰ ਬੂਥ ਕਾਂਗਰਸ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।