ਕਰਨਜੋਤ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਘੁੰਮਣ ਨਾਲ ਮੁਲਾਕਾਤ
ਤਲਵੰਡੀ ਭਾਈ, 6 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਨਵੇਂ ਚੁਣੇ ਗਏ ਪ੍ਰਧਾਨ ਕਰਨਜੋਤ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ. ਐਸ.
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ ਕਰਨ ਮੌਕੇ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ। ਨਾਲ ਹਨ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਹੋਰ। ਅਜੀਤ ਤਸਵੀਰ
07-08-2026