08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ : ਐਡਵੋਕੇਟ ਵਿਲਾਸਰਾ

ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)-ਦਿਨੋਂ-ਦਿਨ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਸ਼ੁੱਧ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਤੋਂ ਬਿਨਾਂ ਸਾਫ਼ ਹਵਾ, ਸੰਤੁਲਿਤ ਵਾਤਾਵਰਨ ਅਤੇ ਤੰਦਰੁਸਤ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।

ਅਜੀਤ ਡੈਸਕ 08-08-2026
ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)-ਦਿਨੋਂ-ਦਿਨ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਸ਼ੁੱਧ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਤੋਂ ਬਿਨਾਂ ਸਾਫ਼ ਹਵਾ, ਸੰਤੁਲਿਤ ਵਾਤਾਵਰਨ ਅਤੇ ਤੰਦਰੁਸਤ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਮੈਂਬਰ ਐਡਵੋਕੇਟ ਜਸਵਿੰਦਰ ਸਿੰਘ ਵਿਲਾਸਰਾ ਨੇ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕੀਤਾ।ਐਡਵੋਕੇਟ ਵਿਲਾਸਰਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਇਸ ਦਿਸ਼ਾ ਵਿੱਚ ਕੰਮ ਕਰਨ ਦੀ ਲੋੜ ਹੈ।
ਪਿਛਲੀ ਖ਼ਬਰ ਨਿਊ ਸੋਡੀ ਟੈਂਟ ਹਾਊਸ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕੰਨਿਆ ਦਾਨ ਕਰਵਾਏ ਅਗਲੀ ਖ਼ਬਰ 10 ਅਗਸਤ ਦੇ ‘ਜੇਲ੍ਹ ਭਰੋ ਅੰਦੋਲਨ’ ਨੂੰ ਸਫਲ ਬਣਾਉਣ ਲਈ ਆਂਗਣਵਾੜੀ ਯੂਨੀਅਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।