ਸਹੁਰੇ ਪਰਿਵਾਰ ’ਤੇ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ, ਤੰਗ ਪ੍ਰੇਸ਼ਾਨ ਕਰਨ ਅਤੇ ਘਰੋਂ ਕੱਢ ਦੇ ਦੋਸ਼ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਪਰਚਾ ਦਰਜ
ਫ਼ਿਰੋਜ਼ਪੁਰ, 11 ਅਗਸਤ (ਰਾਕੇਸ਼ ਚਾਵਲਾ)-ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਇਕ ਔਰਤ ਵਲੋਂ ਦਿੱਤੀ ਦਰਖਾਸਤ ਦੇ ਆਧਾਰ ’ਤੇ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
12-08-2026