14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਰਾਣਾ ਸੋਢੀ ਵਲੋਂ ਸੁਖਬੀਰ ’ਤੇ ਹੋਏ ਹਮਲੇ ਦੀ ਨਿਖੇਧੀ

ਮਮਦੋਟ, 13 ਅਗਸਤ ( ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਹੈਰਾਨ ਕਰਨ ਵਾਲੇ ਹਮਲੇ ਦੀ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ, ਖ਼ਾਸ ਕਰਕੇ ਕਿਸੇ ਪਵਿੱਤਰ ਧਾਰਮਿਕ ਅਸਥਾਨ ’ਤੇ ਤਾਂ ਬਿਲਕੁਲ ਵੀ ਨਹੀਂ।

ਅਜੀਤ ਡੈਸਕ 14-08-2026
ਮਮਦੋਟ, 13 ਅਗਸਤ ( ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਹੈਰਾਨ ਕਰਨ ਵਾਲੇ ਹਮਲੇ ਦੀ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ, ਖ਼ਾਸ ਕਰਕੇ ਕਿਸੇ ਪਵਿੱਤਰ ਧਾਰਮਿਕ ਅਸਥਾਨ ’ਤੇ ਤਾਂ ਬਿਲਕੁਲ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਜ਼ਖ਼ਮੀ ਸੁਰੱਖਿਆ ਕਰਮਚਾਰੀ ਦੀ ਜਲਦ ਅਤੇ ਪੂਰੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ।
ਪਿਛਲੀ ਖ਼ਬਰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਡੀ.ਆਈ.ਜੀ ਅਤੇ ਐੱਸ.ਐੱਸ.ਪੀ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਪੁਲਿਸ ਅਧਿਕਾਰੀਆ... ਅਗਲੀ ਖ਼ਬਰ ਪੁਰਾਣੇ ਐੱਫ.ਸੀ.ਆਈ. ਦਫ਼ਤਰ ਨੇੜਿਓਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।