14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਉੱਪਲ ਵਲੋਂ ਸੁਖਬੀਰ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ

ਮੱਲਾਂਵਾਲਾ, 13 ਅਗਸਤ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਲਖਬੀਰ ਸਿੰਘ ਉੱਪਲ ਵਕੀਲਾਂ ਵਾਲੀ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸਨ, ਕਿਸੇ ਵੀ ਧਾਰਮਿਕ ਅਸਥਾਨ ’ਤੇ ਦਰਸ਼ਨ ਕਰਨ ਗਏ ਸ਼ਰਧਾਲੂ ’ਤੇ ਹਮਲਾ ਕਰਨਾ ਸਿੱਖੀ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬ ਦੀ ਮਰਿਆਦਾ ਦੇ ਬਿਲਕੁਲ ਵਿਰੁੱਧ ਹੈ।

ਅਜੀਤ ਡੈਸਕ 14-08-2026
ਮੱਲਾਂਵਾਲਾ, 13 ਅਗਸਤ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਲਖਬੀਰ ਸਿੰਘ ਉੱਪਲ ਵਕੀਲਾਂ ਵਾਲੀ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸਨ, ਕਿਸੇ ਵੀ ਧਾਰਮਿਕ ਅਸਥਾਨ ’ਤੇ ਦਰਸ਼ਨ ਕਰਨ ਗਏ ਸ਼ਰਧਾਲੂ ’ਤੇ ਹਮਲਾ ਕਰਨਾ ਸਿੱਖੀ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬ ਦੀ ਮਰਿਆਦਾ ਦੇ ਬਿਲਕੁਲ ਵਿਰੁੱਧ ਹੈ। ਅਜਿਹੀਆਂ ਘਟਨਾਵਾਂ ਸਿੱਖ ਕੌਮ ਵਿਚ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸਿੱਖੀ ਦਾ ਨੁਕਸਾਨ ਕਰਦੀਆਂ ਹਨ। ਅਸੀਂ ਅਜਿਹੇ ਹਿੰਸਕ ਵਰਤਾਰੇ ਦੀ ਸਖ਼ਤ ਨਿਖੇਧੀ ਕਰਦੇ ਹਾਂ।
ਪਿਛਲੀ ਖ਼ਬਰ ਘੱਲ ਖ਼ੁਰਦ ਜ਼ੋਨ ਦੇ ਖੋ-ਖੋ ਮੁਕਾਬਲਿਆਂ ’ਚ ਐੱਸ.ਕੇ. ਸਕੂਲ ਦੀ ਚੜ੍ਹਤ ਅਗਲੀ ਖ਼ਬਰ ਗਿਆਨ ਜੋਤੀ ਸਕੂਲ ਵਿਖੇ ਤੀਆਂ ਦਾ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।