ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ
ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ 2026 ਮਨਾਇਆ ਗਿਆ। ਕਾਲਜ ਦੇ ਲਾਇਬ੍ਰੇਰੀ ਵਿਭਾਗ ਵਲੋਂ ਪੀ.
ਦੇਵ ਸਮਾਜ ਕਾਲਜ ਫ਼ਾਰ ਵਿਮਨ ਵਿਚ ਮਨਾਏ ਲਾਇਬ੍ਰੇਰੀਅਨ ਦਿਵਸ ਮੌਕੇ ਡਾ.ਰੰਗਨਾਥਨ ਨੂੰ ਸ਼ਰਧਾਂਜਲੀ ਭੇਂਟ ਕਰਦੇ ਪ੍ਰਿੰਸੀਪਲ ਡਾ.ਸੰਗੀਤਾ ਅਤੇ ਸਟਾਫ਼ ਮੈਂਬਰ। ਤਸਵੀਰ-ਗੁਰਿੰਦਰ ਸਿੰਘ
14-08-2026