19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ

ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ ਕਿਸਾਨ, ਮਜ਼ਦੂਰ, ਮੁਲਾਜ਼ਮ ਸੰਘਰਸ਼ ਕਮੇਟੀ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 19-08-2026
ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ ਕਿਸਾਨ, ਮਜ਼ਦੂਰ, ਮੁਲਾਜ਼ਮ ਸੰਘਰਸ਼ ਕਮੇਟੀ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਗਾਂ ਨੂੰ ਲੈ ਕੇ ਸਾਂਝਾ ਫ਼ਰੰਟ ਵਲੋਂ 27 ਅਗਸਤ ਨੂੰ ਕੀਤੇ ਜਾਣ ਵਾਲੇ ਮਹਾ ਬੰਦ ਦੀਆਂ ਤਿਆਰੀਆਂ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਜਿੰਨਾ ਸਮਾਂ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਅਮਲ ਨਹੀਂ ਕਰਦੀ ਉਨ੍ਹਾਂ ਸਮਾਂ ਸਾਂਝਾ ਫ਼ਰੰਟ ਵਲੋਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪ੍ਰਧਾਨ ਨੋਪਾ ਰਾਮ, ਲਾਲ ਚੰਦ, ਸ਼ੰਕਰ ਦਾਸ, ਸੁਰੇਸ਼ ਸਿੰਘ, ਭੁਪਿੰਦਰ ਕੁਮਾਰ, ਇਕਬਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਮੈਂ ਵੀ ਸਵਦੇਸ਼ੀ ਸਮਰਥਕ ਹਾਂ’ ਮੁਹਿੰਮ ਨੂੰ ਜ਼ਿਲ੍ਹਾ ਫ਼ਾਜ਼ਿਲਕਾ ’ਚ ਸੁਸ਼ੀਲ ਸਿਆਗ ਦੇ ਰਹੇ ਹਨ ਨਵੀਂ ਦਿਸ਼ਾ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਕੰਮ ਕਰਨ ਤੋਂ ਅਸਮਰੱਥ ਲੋਕਾਂ ਨੂੰ ਵੰਡੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।