ਸੂਬੇ ਦੀਆਂ ਸਭ ਤੋਂ ਸਫਲ ਯੋਜਨਾਵਾਂ ’ਚੋਂ ‘ਆਪ’ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਮਹਿਲਾਵਾਂ ਨੂੰ ਮਿਲਿਆ ਵੱਡਾ ਲਾਭ ਵਿਧਾਇਕ ਦਹੀਯਾ ਵਲੋਂ ਲਗਾਤਾਰ ਕੀਤੀ ਗਈ ਨਿਗਰਾਨੀ ਅਤਿ ਸ਼ਲਾਘਾਯੋਗ-ਪਰਮਪਾਲ ਸਿੰਘ
ਫ਼ਿਰੋਜ਼ਪੁਰ, 31 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਅਤੇ ਸਨਮਾਨ ਨੂੰ ਧਿਆਨ ਵਿਚ ਰੱਖ ਕੇ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬੇ ਅੰਦਰ ਬੇਹੱਦ ਪ੍ਰਭਾਵਸ਼ਾਲੀ ਅਤੇ ਸਫਲ ਯੋਜਨਾ ਸਾਬਤ ਹੋ ਰਹੀ ਹੈ। ਇਸ ਯੋਜਨਾ ਦਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀਆਂ ਮਹਿਲਾਵਾਂ ਨੂੰ ਵੀ ਵੱਡਾ ਲਾਭ ਮਿਲਿਆ ਹੈ।
ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਯਾ ਅਤੇ ਬਲਾਕ ਸਮਿਤੀ ਘੱਲਖੁਰਦ ਦੇ ਮੈਂਬਰ ਅਤੇ ‘ਆਪ’ ਆਗੂ ਪਰਮਪਾਲ ਸਿੰਘ ਗਿੱਲ। ਅਜੀਤ ਤਸਵੀਰ
01-09-2026