03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਮੱਲਾਂਵਾਲਾ, 2 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 03-09-2026
ਮੱਲਾਂਵਾਲਾ, 2 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਬਸਤੀ ਚੰਦੇ ਵਾਲੀ ਨੂੰ ਜਾਂਦਿਆਂ ਸ਼ਮਸ਼ਾਨਘਾਟ ਦੇ ਗੇਟ ਕੋਲ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ ਜਿਸ ਨੂੰ ਪੁਲਿਸ ਵਲੋਂ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਵਿਕੀ ਪੁੱਤਰ ਸਤਪਾਲ ਵਾਸੀ ਵਾਰਡ ਨੰਬਰ 8 ਮੱਲਾਂਵਾਲਾ ਵਜੋਂ ਹੋਈ ਹੈ।
ਪਿਛਲੀ ਖ਼ਬਰ 22 ਸਤੰਬਰ ਨੂੰ ਲੱਗੇਗਾ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਵਿਸ਼ਾਲ ਕਿਸਾਨ ਮੇਲਾ ਅਗਲੀ ਖ਼ਬਰ - ਖੇਡਾਂ ਵਤਨ ਪੰਜਾਬ ਦੀਆਂ -ਸੀਜ਼ਨ-4- ਫ਼ਿਰੋਜ਼ਪੁਰ ’ਚ 7 ਸਤੰਬਰ ਤੋਂ ਹੋਵੇਗਾ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਫ਼ਿਰੋਜ਼ਪੁਰ, ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।