ਬਿਆਸ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ
ਫ਼ਿਰੋਜ਼ਪੁਰ, 4 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਸੁਰੱਖਿਅਤ, ਬਿਹਤਰ ਅਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਬਿਆਸ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ ਕੀਤੀ ਗਈ ਹੈ। ਡਿਜੀਟਲ ਲਾਕਰ ਵਿਚ ਯਾਤਰੀ ਆਪਣੇ ਬੈਗ ਅਤੇ ਹੋਰ ਸਾਮਾਨ ਨੂੰ ਸੁਰੱਖਿਅਤ ਤੌਰ ’ਤੇ ਰੱਖ ਸਕਣਗੇ।
ਬਿਆਸ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਦੀ ਤਸਵੀਰ। ਅਜੀਤ ਤਸਵੀਰ
05-09-2026