ਭਾਕਿਯੂ ਕਾਦੀਆਂ ਵਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਦਾ ਵਿਰੋਧ ਕਰਨ ਵਾਲੇ ਨੌਜਵਾਨ ’ਤੇ ਪੁਲਿਸ ਤਸ਼ੱਦਦ ਢਾਹੁਣ ਦੀ ਨਿਖੇਧੀ
ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਅਤੇ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਹਰਪ੍ਰੀਤ ਸਿੰਘ ਲੌਂਗੋਦੇਵਾ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਲੋਕ ਮਿਲਣੀ ਦੇ ਦੌਰਾਨ ਆਪਣੇ ਘਰ ਦੀ ਛੱਤ ’ ਤੇ ਕਾਲੇ ਝੰਡੇ ਵਿਖਾ ਕੇ ਵਿਰੋਧ ਦਰਜ ਕਰਵਾਉਣ ਵਾਲੇ ਮੋਹਨਜੀਤ ਸਿੰਘ ਨਾਲ ਪੰਜਾਬ ਪੁਲਿਸ ਦੇ ਡੀ. ਐਸ.
ਸੁਖਦੇਵ ਸਿੰਘ ਸਨੇਰ ਅਤੇ ਹਰਪ੍ਰੀਤ ਸਿੰਘ ਲੌਂਗੋਦੇਵਾ। ਅਜੀਤ ਤਸਵੀਰ
07-09-2026