ਪਿੰਡ ਮੱਲੇਵਾਲਾ ਦੇ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ
ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਮੱਲੇਵਾਲਾ ਦੇ ਕਈ ਪਰਿਵਾਰ ਕਾਰਜ ਸਿੰਘ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿਚ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਿਸ਼ੇਸ਼ ਤੌਰ ’ਤੇ ਪਹੁੰਚੇ।
ਅਜੀਤ ਡੈਸਕ
07-09-2026