ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ
ਪੰਜੇ ਕੇ ਉਤਾੜ, 6 ਸਤੰਬਰ (ਪੱਪੂ ਸੰਧਾ)-ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁੱਦੜ ਢੰਡੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ (ਚੈੱਸ) ਮੁਕਾਬਲੇ ਵਿਚ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ (ਐਫ਼ੀਲੀਏਟਿਡ ਟੂ ਆਈ. ਸੀ.
ਸ਼ਤਰੰਜ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਹਾਸਿਲ ਕਰਨ ਵਾਲੀ ਵਿਦਿਆਰਥਣ ਰਮਨਦੀਪ ਕੌਰ ਨੂੰ ਸਨਮਾਨਿਤ ਕਰਨ ਸਮੇਂ ਸਕੂਲ ਪ੍ਰਬੰਧਕ। ਤਸਵੀਰ : ਪੱਪੂ ਸੰਧਾ
07-09-2026