12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਭਾਜਪਾ ਵਲੋਂ ਮੁੱਦਕੀ ’ਚ ਵੱਖ-ਵੱਖ ਥਾਵਾਂ ’ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮੁੱਦਕੀ, 11 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਸੁਰਜੀਤ ਸਿੰਘ ਸਦਰਦੀਨ ਤੇ ਵਿਜੇ ਕੁਮਾਰ ਕੈਂਥ ਪ੍ਰਭਾਰੀ ਮੰਡਲ ਮੁੱਦਕੀ ਦੇ ਵਿਸ਼ੇਸ਼ ਸਹਿਯੋਗ ਸਦਕਾ ਜਸਵਿੰਦਰ ਸਿੰਘ ਬੱਬੂ ਭੈਲ ਮੰਡਲ ਪ੍ਰਧਾਨ ਸਰਕਲ ਮੁੱਦਕੀ ਭਾਜਪਾ ਦੀ ਰਹਿਨੁਮਾਈ ਹੇਠ ਮੰਡਲ ਮੁੱਦਕੀ ਦੇ ਵਰਕਰਾਂ ਵਲੋਂ ਮੋਹਨਜੀਤ ਸਿੰਘ ਸ਼ੇਰੋਂ ਤੇ ਗੁਲਜ਼ਾਰ ਸਿੰਘ ਮਾਮਲੇ ਦੇ ਰੋਸ ਵਜੋਂ ਕਾਲੀਆਂ ਝੰਡੀਆਂ ਲੈ ਕੇ ਮੁੱਦਕੀ ’ਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਵਨ ਕੁਮਾਰ ਗਰਗ ਕਨਵੀਨਰ ਕਾਮਰਸ ਐਂਡ ਵਪਾਰ ਸੈੱਲ ਫ਼ਿਰੋਜ਼ਪੁਰ , ਰਾਜ ਕੁਮਾਰ ਚਾਵਲਾ ਜਨਰਲ ਸਕੱਤਰ, ਇੰਦਰਜੀਤ ਕੌਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਮਹਿਲਾ ਵਿੰਗ, ਬਲਜਿੰਦਰ ਸਿੰਘ ਪ੍ਰਧਾਨ ਘੱਟ ਗਿਣਤੀ ਸੈੱਲ, ਸ਼ਮਸ਼ੇਰ ਸਿੰਘ ਸ਼ੰਮੀ ਸਕੱਤਰ, ਲਖਵੀਰ ਸਿੰਘ ਸਕੱਤਰ ਆਦਿ ਮੈਂਬਰ ਹਾਜ਼ਰ ਸਨ।

ਅਜੀਤ ਡੈਸਕ 12-09-2026

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 18 ਸਤੰਬਰ ਦੀ ਪੰਜਾਬ ਬਚਾਓ ਰੈਲੀ ਲਈ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।