15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਫ਼ਿਰੋਜ਼ਸ਼ਾਹ ਐਂਗਲੋ-ਸਿੱਖ ਵਾਰ ਮੈਮੋਰੀਅਲ ਘੱਲ ਖ਼ੁਰਦ ਅਜਾਇਬਘਰ ਦੇ ਨਵੀਨੀਕਰਨ ਦਾ ਉਦਘਾਟਨ

ਫ਼ਿਰੋਜ਼ਸ਼ਾਹ, 14 ਸਤੰਬਰ(ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਬਿਜਲੀ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਘੱਲ ਖ਼ੁਰਦ ਵਿਖੇ ਸਥਾਪਿਤ ਫ਼ਿਰੋਜ਼ਸ਼ਾਹ ਐਂਗਲੋ ਸਿੱਖ ਵਾਰ ਮੈਮੋਰੀਅਲ ਅਜਾਇਬਘਰ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਿਰੋਜ਼ਸ਼ਾਹ ਦੀ ਇਹ ਇਤਿਹਾਸਕ ਧਰਤੀ ਸਿੱਖ ਫ਼ੌਜ ਦੀ ਅਦੁੱਤੀ ਬਹਾਦਰੀ, ਸੂਰਬੀਰਤਾ ਅਤੇ ਕੁਰਬਾਨੀ ਦੀ ਗਵਾਹ ਹੈ।

ਅਜੀਤ ਡੈਸਕ 15-09-2026
ਫ਼ਿਰੋਜ਼ਸ਼ਾਹ, 14 ਸਤੰਬਰ(ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਬਿਜਲੀ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਘੱਲ ਖ਼ੁਰਦ ਵਿਖੇ ਸਥਾਪਿਤ ਫ਼ਿਰੋਜ਼ਸ਼ਾਹ ਐਂਗਲੋ ਸਿੱਖ ਵਾਰ ਮੈਮੋਰੀਅਲ ਅਜਾਇਬਘਰ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਿਰੋਜ਼ਸ਼ਾਹ ਦੀ ਇਹ ਇਤਿਹਾਸਕ ਧਰਤੀ ਸਿੱਖ ਫ਼ੌਜ ਦੀ ਅਦੁੱਤੀ ਬਹਾਦਰੀ, ਸੂਰਬੀਰਤਾ ਅਤੇ ਕੁਰਬਾਨੀ ਦੀ ਗਵਾਹ ਹੈ। ਇਹ ਅਜਾਇਬਘਰ 1845-46 ਅਤੇ 1848-49 ਦੇ ਐਂਗਲੋ-ਸਿੱਖ ਯੁੱਧਾਂ ਵਿਚ ਲੜਨ ਵਾਲੇ ਸੂਰਬੀਰਾਂ ਦੀ ਯਾਦ ਨੂੰ ਸਮਰਪਿਤ ਹੈ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਬਿਜਲੀ ਦਫ਼ਤਰ ਜ਼ੀਰਾ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।