17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ

ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ 19 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ।

ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ 19 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਸਰਕਲ ਪ੍ਰਧਾਨ ਬਲਕਾਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਤੇ ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਫ਼ਿਰੋਜ਼ਸ਼ਾਹ ਦੇ ਐਂਗਲੋ-ਸਿੱਖ ਵਾਰ ਮਿਊਜ਼ੀਅਮ ਦੇ ਨਵੀਨੀਕਰਨ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਨ ’ਚ... ਅਗਲੀ ਖ਼ਬਰ ਸੈਂਸਜ਼ 2027 ਦੇ ਫੇਜ਼-2 ਤਹਿਤ ਚਾਰਜ ਸੈਂਸਜ਼ ਅਫਸਰਾਂ ਦੀ ਦੋ ਰੋਜ਼ਾ ਸਿਖਲਾਈ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।