19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਹੈਰੋਇਨ ਸਮੇਤ ਇਕ ਔਰਤ ਕਾਬੂ

ਮੱਲਾਂਵਾਲਾ, 18 ਸਤੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਵਹਾਕਾ ਮੋੜ ਤੋਂ ਪਿੰਡ ਅਟਾਰੀ ਵੱਲ ਜਾ ਰਹੀ ਸੀ ਤਾਂ ਥੋੜ੍ਹਾ ਪਿੱਛੇ ਪੁੱਜੇ ਤਾਂ ਸਾਹਮਣੇ ਤੋਂ ਇਕ ਔਰਤ ਇਕੱਲੀ ਖੜ੍ਹੀ ਦਿਖਾਈ ਦਿੱਤੀ ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕੀਤਾ ਗਿਆ।

ਅਜੀਤ ਡੈਸਕ 19-09-2026
ਮੱਲਾਂਵਾਲਾ, 18 ਸਤੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਵਹਾਕਾ ਮੋੜ ਤੋਂ ਪਿੰਡ ਅਟਾਰੀ ਵੱਲ ਜਾ ਰਹੀ ਸੀ ਤਾਂ ਥੋੜ੍ਹਾ ਪਿੱਛੇ ਪੁੱਜੇ ਤਾਂ ਸਾਹਮਣੇ ਤੋਂ ਇਕ ਔਰਤ ਇਕੱਲੀ ਖੜ੍ਹੀ ਦਿਖਾਈ ਦਿੱਤੀ ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਔਰਤ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 4.67 ਗ੍ਰਾਮ ਹੈਰੋਇਨ ਬਰਾਮਦ ਹੋਈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਕਾਬੂ ਕੀਤੀ ਮੁਲਜ਼ਮਾ ਦੀ ਪਹਿਚਾਣ ਮੌਨੀਕਾ ਰਾਨੀ ਪਤਨੀ ਲੇਟ ਸੰਜੀਵ ਕੁਮਾਰ ਵਾਸੀ ਸ਼ਰੀਹ ਵਾਲਾ ਰੋਡ, ਨੇੜੇ ਸ਼ੇਰੇ ਦੀ ਚੱਕੀ ਤੇ ਵਾਟਰਬਾਕਸ ਗੁਰੂਹਰਸਹਾਏ ਵਜੋਂ ਹੋਈ ਹੈ।
ਪਿਛਲੀ ਖ਼ਬਰ ਲਿਖਾਰੀ ਸਾਹਿਤ ਸਭਾ ਝੱਤਰਾ ਵਲੋਂ ਰਾਜ ਅਰੋੜਾ ਦਾ ਸਨਮਾਨ ਕੱਲ੍ਹ ਅਗਲੀ ਖ਼ਬਰ ਗਸ਼ਤ ਦੌਰਾਨ ਪੁਲਿਸ ਨੇ ਦਬੋਚੇ ਦੋ ਸਕੇ ਭਰਾ, 8 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।