ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰ ਕੇ ਹਲਕੇ ਦੇ ਮੁੱਦਿਆਂ ’ਤੇ ਕੀਤਾ ਵਿਚਾਰ-ਵਟਾਂਦਰਾ
ਜਲਾਲਾਬਾਦ, 20 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮਾਰਕੀਟ ਕਮੇਟੀ ਵਿਖੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
21-09-2026