ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਕਰਨਗੇ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ ਪ੍ਰਧਾਨ ਰਾਮ ਨਰੂਲਾ
ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)- ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਪੂਰੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਉਣ ਲਈ ਸਿਆਰਾਮ ਦੁਸਹਿਰਾ ਕਮੇਟੀ ਵਲੋਂ ਵਿਜੇਦਸ਼ਮੀ ਉਤਸਵ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਕਮੇਟੀ ਵਲੋਂ 20 ਅਕਤੂਬਰ ਨੂੰ ਦੁਸਹਿਰਾ ਮਨਾਇਆ ਜਾਵੇਗਾ।
ਸਿਆਰਾਮ ਦੁਸਹਿਰਾ ਕਮੇਟੀ ਦੇ ਅਹੁਦੇਦਾਰ ਵਿਜੇ ਦਸ਼ਮੀ ਉਤਸਵ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
22-09-2026