ਸੰਤ ਨਿਰੰਕਾਰੀ ਮਿਸ਼ਨ ਵਲੋਂ ਜ਼ੀਰਾ ਵਿਖੇ ਵਿਸ਼ਾਲ ਖੂਨਦਾਨ ਕੈਂਪ 26 ਨੂੰ
ਜ਼ੀਰਾ,22 ਸਤੰਬਰ (ਰਜਨੀਸ਼ ਕਥੂਰੀਆ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਦੇਸ਼ ਭਰ ਵਿਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਫ਼ਿਰੋਜ਼ਪੁਰ ਜ਼ੋਨ ਦਾ ਵਿਸ਼ਾਲ ਖੂਨਦਾਨ ਕੈਂਪ 26 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਸੰਤ ਨਿਰੰਕਾਰੀ ਭਵਨ ਸਨੇਰ ਰੋਡ ਜ਼ੀਰਾ ਵਿਖੇ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
23-09-2026