04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਰੋਨ ਸ਼ੋਅ ਅੱਜ: ਵਿਧਾਇਕ ਦਹੀਯਾ

ਫ਼ਿਰੋਜ਼ਪੁਰ,3 ਅਕਤੂਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਲ ਭਰ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਮੋਗਾ ਰੋਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਨੇ ਕਿਹਾ ਕਿ ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸਮੂਹ ਸੰਗਤ ਵਲੋਂ ‘ਇਕ ਸ਼ਾਮ ਬਾਬਾ ਸਾਹਿਬ ਦੇ ਨਾਮ’ ਸਤਸੰਗ ਵੀ ਕਰਵਾਇਆ ਜਾਵੇਗਾ ਜੋ ਸ਼ਾਮ 5 ਤੋਂ 7 ਵਜੇ ਤੱਕ ਹੋਵੇਗਾ ਜਿਸ ਵਿਚ ਕੌਮਾਂਤਰੀ ਗਾਇਕ ਪਵਨ ਦ੍ਰਾਵਿੜ ਅੰਮ੍ਰਿਤਸਰ ਵਾਲੇ, ਰਾਜੇਸ਼ ਗਿੱਲ ਤੇ ਸੋਨੂੰ ਸਭਰਵਾਲ ਫ਼ਿਰੋਜ਼ਪੁਰ ਸ਼ਹਿਰ ਵੱਲੋਂ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਅਜੀਤ ਡੈਸਕ 04-10-2026
ਫ਼ਿਰੋਜ਼ਪੁਰ,3 ਅਕਤੂਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਲ ਭਰ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਮੋਗਾ ਰੋਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਨੇ ਕਿਹਾ ਕਿ ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸਮੂਹ ਸੰਗਤ ਵਲੋਂ ‘ਇਕ ਸ਼ਾਮ ਬਾਬਾ ਸਾਹਿਬ ਦੇ ਨਾਮ’ ਸਤਸੰਗ ਵੀ ਕਰਵਾਇਆ ਜਾਵੇਗਾ ਜੋ ਸ਼ਾਮ 5 ਤੋਂ 7 ਵਜੇ ਤੱਕ ਹੋਵੇਗਾ ਜਿਸ ਵਿਚ ਕੌਮਾਂਤਰੀ ਗਾਇਕ ਪਵਨ ਦ੍ਰਾਵਿੜ ਅੰਮ੍ਰਿਤਸਰ ਵਾਲੇ, ਰਾਜੇਸ਼ ਗਿੱਲ ਤੇ ਸੋਨੂੰ ਸਭਰਵਾਲ ਫ਼ਿਰੋਜ਼ਪੁਰ ਸ਼ਹਿਰ ਵੱਲੋਂ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸ਼ਾਮ 7:15 ਵਜੇ ਡਰੋਨ ਸ਼ੋਅ ਹੋਵੇਗਾ।
ਪਿਛਲੀ ਖ਼ਬਰ ਨਸ਼ਿਆਂ ਦੀ ਦਲਦਲ ’ਚੋਂ ਨੌਜਵਾਨੀ ਨੂੰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ : ਗੁਰਚਰਨ ਸਿੰਘ ਸੰਘਾ ਮਾਪਿਆਂ ਤੇ ਸਮਾਜ ਨੂੰ... ਅਗਲੀ ਖ਼ਬਰ ਕਣਕ ਦੇ ਭਾਅ ’ਚ ਮਾਮੂਲੀ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ- ਪ੍ਰਧਾਨ ਮੰਗਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।