05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਖ਼ੁਸ਼ੀ ਪ੍ਰਗਟ

ਤਲਵੰਡੀ ਭਾਈ, 4 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਅਤੇ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਕਾਂਗਰਸ ਆਗੂਆਂ ਅਤੇ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ। ਇਸ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਰਾਜਿੰਦਰ ਛਾਬੜਾ ਤਲਵੰਡੀ ਭਾਈ, ਰਾਕੇਸ਼ ਕੁਮਾਰ ਕਾਇਤ, ਭੁਪਿੰਦਰ ਸਿੰਘ ਪਤਲੀ, ਜਸਵੀਰ ਸਿੰਘ ਕੋਟਲਾ, ਭਗਵੰਤ ਸਿੰਘ ਨਰੈਣਗੜ੍ਹ, ਹਰਪ੍ਰੀਤ ਸਿੰਘ ਵਾੜਾ ਜੈਦ, ਗੁਰਦਿਆਲ ਸਿੰਘ ਫਿੱਡੇ, ਮਨਪ੍ਰੀਤ ਸਿਵੀਆ, ਮਨਜੀਤ ਸਿੰਘ, ਜਗਸੀਰ ਸਿੰਘ ਨਾਹਰ, ਕੇਵਲ ਸਿੰਘ, ਰਾਮ ਪਾਲ, ਸੰਤੋਸ਼ ਕਾਇਤ ਠੇਕੇਦਾਰ, ਰਾਜਨ ਕਾਇਤ, ਦੀਪ ਕੁਮਾਰ, ਕੁਲਵੰਤ ਸਿੰਘ, ਸੁਰੇਸ਼ ਆਹੂਜਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 05-10-2026

ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਸੰਪੂਰਨਤਾ ’ਤੇ ਗੁਰਦੁਆਰਾ ਸਿੰਘ ਸਭਾ ’ਚ ਕਰਵਾਏ ਸਮਾਗਮ ਪ੍ਰਿੰਸੀਪਲ ਚਰਨਜੀਤ ਸਿੰਘ ਸਿੱਖ... ਅਗਲੀ ਖ਼ਬਰ ਸਰਬਾਂਗੀ ਲੇਖਕ ਕੇ.ਐਲ. ਗਰਗ ਦੇ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।