ਨਸ਼ਾ ਮੁਕਤ ਪੰਜਾਬ ਯਾਤਰਾ ਪ੍ਰੋਗਰਾਮ ਲਈ ਫ਼ਿਰੋਜ਼ਪੁਰ ਤੋਂ ਕਾਫ਼ਲਾ ਰਵਾਨਾ
ਫ਼ਿਰੋਜ਼ਪੁਰ, 4 ਅਕਤੂਬਰ (ਸੁਖਵਿੰਦਰ ਸਿੰਘ)– ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਤੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਜਲੰਧਰ ਵਿਖੇ ਹੋਣ ਵਾਲੀ ਨਸ਼ਾ ਮੁਕਤ ਯਾਤਰਾ ਦੀ ਰੈਲੀ ਵਿਚ ਸ਼ਾਮਲ ਹੋਣ ਲਈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਜਪਾ ਆਗੂ ਹੀਰਾ ਸੋਢੀ ਦੀ ਨਿਗਰਾਨੀ ਹੇਠ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਤੇ ਚਹੇਤਿਆ ਨੂੰ ਰਵਾਨਾ ਕੀਤਾ ਗਿਆ।
ਅਜੀਤ ਡੈਸਕ
05-10-2026