06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਿਸਾਨ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ

ਫ਼ਿਰੋਜ਼ਪੁਰ, 5 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਮੰਡੀ ਬੋਰਡ ਵਲੋਂ ਸੂਬੇ ਅੰਦਰ ਵਡੇ ਪੱਧਰ ’ਤੇ ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਸ਼ੁਰੂ ਕਰਵਾਏ ਜਾਂ ਰਹੇ ਹਨ। ਇਸੇ ਲੜੀ ਦੇ ਚੱਲਦੇ ਹਲਕਾ ਦਿਹਾਤੀ ਦੀ ਫ਼ਿਰੋਜ਼ਪੁਰ-ਫਰੀਦਕੋਟ ਰੋਡ ਤੋਂ ਆਰਮੀ ਹਸਪਤਾਲ ਵਾਲੀ ਸੜਕ ਦੀ ਮੁਰੰਮਤ ਨੂੰ ਮਨਜ਼ੂਰੀ ਮਿਲੀ ਹੈ ਜਿਸ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਵਲੋਂ ਉਦਘਾਟਨ ਕਰਕੇ ਕੀਤੀ ਗਈ।

ਅਜੀਤ ਡੈਸਕ 06-10-2026
ਫ਼ਿਰੋਜ਼ਪੁਰ, 5 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਮੰਡੀ ਬੋਰਡ ਵਲੋਂ ਸੂਬੇ ਅੰਦਰ ਵਡੇ ਪੱਧਰ ’ਤੇ ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਸ਼ੁਰੂ ਕਰਵਾਏ ਜਾਂ ਰਹੇ ਹਨ। ਇਸੇ ਲੜੀ ਦੇ ਚੱਲਦੇ ਹਲਕਾ ਦਿਹਾਤੀ ਦੀ ਫ਼ਿਰੋਜ਼ਪੁਰ-ਫਰੀਦਕੋਟ ਰੋਡ ਤੋਂ ਆਰਮੀ ਹਸਪਤਾਲ ਵਾਲੀ ਸੜਕ ਦੀ ਮੁਰੰਮਤ ਨੂੰ ਮਨਜ਼ੂਰੀ ਮਿਲੀ ਹੈ ਜਿਸ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਵਲੋਂ ਉਦਘਾਟਨ ਕਰਕੇ ਕੀਤੀ ਗਈ। ਇਸ ਮੌਕੇ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਬੇਅੰਤ ਸਿੰਘ ਸਿੱਧੂ, ਬਲਵਿੰਦਰ ਸਿੰਘ ਜੋਸਨ ਚੇਅਰਮੈਨ ਕੰਬੋਜ ਵੈੱਲਫੇਅਰ ਬੋਰਡ ਫ਼ਿਰੋਜ਼ਪੁਰ, ਬੂਟਾ ਸਿੰਘ ਵਾਲਮੀਕੀ ਚੇਅਰਮੈਨ, ਦਲਿਤ ਵੈੱਲਫੇਅਰ ਬੋਰਡ ਫਿਰੋਜ਼ਪੁਰ ਦਿਹਾਤੀ ਸਰਪੰਚ ਨਿਰਮਲ ਸਿੰਘ ਨਿੰਮਾ, ਸਰਪੰਚ ਅਜਮੇਰ ਸਿੰਘ ਸਿੱਧੂ, ਸਰਪੰਚ ਡਾਕਟਰ ਰਾਣਾ, ਆਪ ਸੀਨੀਅਰ ਆਗੂ ਤਰਸੇਮ ਸਿੰਘ ਸੰਧੂ, ਗੁਰਵਿੰਦਰ ਸਿੰਘ, ਹਰਦੇਵ ਸਿੰਘ ਸੈਣੀ, ਗੁਰਨਾਮ ਸਿੰਘ, ਬਖਸ਼ੀਸ਼ ਸਿੰਘ ਫ਼ੌਜੀ, ਜੱਬਰ ਸਿੰਘ ਫ਼ੌਜੀ, ਬਲਵਿੰਦਰ ਸਿੰਘ ਫ਼ੌਜੀ, ਜਰਨੈਲ ਸਿੰਘ ਭੁੱਲਰ, ਮਨਜੀਤ ਸਿੰਘ ਮੈਂਬਰ, ਅਮਰੀਕ ਸਿੰਘ ਮੈਂਬਰ, ਹਰਪ੍ਰੀਤ ਸਿੰਘ ਸੰਧੂ, ਸੁਖਦੇਵ ਸਿੰਘ ਸਰਪੰਚ, ਅਕਾਸ਼ ਸਰਪੰਚ, ਕੈਪਟਨ ਮੇਜਰ ਸਿੰਘ, ਦਰਸ਼ਨ ਸਿੰਘ ਬੋਹੜ ਵਾਲੇ, ਗੁਰਦੀਪ ਪੱਪੀ, ਜਰਮਲ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ ਫ਼ੌਜੀ, ਮਨਜੀਤ ਸਿੰਘ, ਬਾਬਾ ਸਰਵਣ ਸਿੰਘ ਫ਼ੌਜੀ, ਜਗਰੂਪ ਸਿੰਘ ਤੇ ਸਮੂਹ ਪ੍ਰਤਾਪ ਨਗਰ ਦੇ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੱਲਾਂਵਾਲਾ ’ਚ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਾਗਮ ਸਮਾਪਤ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।